Back to community
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤ ਦ
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤ ਦਾ ਸਰੂਪ ਹੈਂ। ਆਪਣੇ ਅਸਲੀ ਮੂਲ ਅਤੇ ਰੱਬੀ ਸਰੂਪ ਨੂੰ ਪਛਾਣ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੪੧
1 likes
comments
Join the conversation
mr_sidhu340
5 months ago punjabi
ਮਨ ਨੀਵਾਂ ਮੱਤ ਉੱਚੀ ਰਖੀ ਮਾਲਕਾਂ ਹਰ ਘਰ ਵਿੱਚ ਸੁੱਖ ਰੱਖੀ ਮਾਲਕਾ ਕਰੀ ਦੂਰ ਹਨੇਰ ਇਹੋ ਅਰਦਾਸ ਸੱਚੇ ਪਾਤਸ਼ਾਹ ਲਿਆਈ ਸੁੱਖਾਂ ਭਰੀ ਸਵੇਰ
Nitnama
7 months ago english
Sās sās simrahu gobind, man antar kī utrae chindmeaning: With every breath, remember the Divine; this removes the worries from within the mind.source: Sri Guru Granth Sahib Ji: Ang 295
ਕਿਲ੍ਹਾ ਅਨੰਦਗੜ੍ਹ ਛੱਡਣ ਉਪਰੰਤ, ਸਰਸਾ ਨਦੀ ਦੇ ਕਿਨਾਰੇ ਨਿਤਨੇਮ ਕਰ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਹਨਾਂ ਦੇ ਪਰਿਵਾਰ ਅਤੇ ਗੁਰਸਿੱਖਾਂ ਉੱਤੇ ਮੁਗ਼ਲ ਫ਼ੌਜਾਂ ਨੇ ਆਪਣੀਆਂ ਖਾਧੀਆਂ ਕਸਮਾਂ ਤੋੜ ਕੇ ਹਮਲਾ ਕੀਤਾ ਜਿਸ ਦੌਰਾਨ ਦਸ਼ਮੇਸ਼ ਪਿਤਾ ਜੀ ਦਾ ਸਾਰਾ ਪਰਿਵਾਰ ਵਿੱਛੜ ਗਿਆ। ਮਾਤਾ ਸਾਹਿਬ ਕੌਰ ਤੇ ਮਾਤਾ ਸੁੰਦਰੀ ਜੀ ਕੁਝ ਸਿੰਘਾਂ ਨਾਲ਼ ਦਿੱਲ... Read more
Nitnama
6 months ago punjabi
ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ ਖਤਮ ਕਰਨ ਦੀ ਠਾਣ ਲਈ ਹੋਈ ਸੀ। ਇਕ ਝੜਪ ਵਿਚ ਜਸਪਤ ਰਾਏ ਸਿੱਖਾਂ ਹੱਥੋਂ ਮਾਰਿਆ ਗਿਆ। ਦੀਵਾਨ ਲਖਪਤ ਰਾਏ ਨੇ ਬਦਲਾ ਲੈਣ ਲਈ 10 ਮਾਰਚ, 1746 ਈ: ਨੂੰ ਲਾ... Read more
Balvinder Singh
3 months ago punjabi
Loading comments…