Nitnama Nitnama
Profile Image
Nitnama
3 months ago

ਨਾਮੁ ਰਤੇ ਸੇ ਨਿਰਮਲੇ ॥
ਅਰਥ: ਜੋ ਮਨੁੱਖ ਪਰਮਾਤਮਾ ਦੇ ਨਾਮ ਨਾਲ ਰੰਗੇ ਰਹਿੰਦੇ ਹਨ, ਉਹ ਅੰਦਰੋਂ ਪਵਿੱਤਰ ਹੋ ਜਾਂਦੇ ਹਨ।

ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੯

Please log in to comment.

More Stories You May Like