Skip to content
Nitnama app icon Nitnama.
Back to community

ਕਿਲ੍ਹਾ ਅਨੰਦਗੜ੍ਹ ਛੱਡਣ ਉਪਰੰਤ, ਸਰਸਾ ਨਦੀ ਦੇ ਕਿਨਾਰੇ ਨਿਤਨੇਮ ਕਰ ਰਹੇ ਸ੍ਰੀ ਗੁਰੂ

ਕਿਲ੍ਹਾ ਅਨੰਦਗੜ੍ਹ ਛੱਡਣ ਉਪਰੰਤ, ਸਰਸਾ ਨਦੀ ਦੇ ਕਿਨਾਰੇ ਨਿਤਨੇਮ ਕਰ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਹਨਾਂ ਦੇ ਪਰਿਵਾਰ ਅਤੇ ਗੁਰਸਿੱਖਾਂ ਉੱਤੇ ਮੁਗ਼ਲ ਫ਼ੌਜਾਂ ਨੇ ਆਪਣੀਆਂ ਖਾਧੀਆਂ ਕਸਮਾਂ ਤੋੜ ਕੇ ਹਮਲਾ ਕੀਤਾ ਜਿਸ ਦੌਰਾਨ ਦਸ਼ਮੇਸ਼ ਪਿਤਾ ਜੀ ਦਾ ਸਾਰਾ ਪਰਿਵਾਰ ਵਿੱਛੜ ਗਿਆ। ਮਾਤਾ ਸਾਹਿਬ ਕੌਰ ਤੇ ਮਾਤਾ ਸੁੰਦਰੀ ਜੀ ਕੁਝ ਸਿੰਘਾਂ ਨਾਲ਼ ਦਿੱਲੀ ਵੱਲ ਨੂੰ, ਵੱਡੇ ਸਾਹਿਬਜ਼ਾਦੇ ਅਤੇ ਕੁਝ ਸਿੰਘ ਗੁਰੂ ਸਾਹਿਬ ਜੀ ਨਾਲ਼ ਅਤੇ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ਼ ਮੋਰਿੰਡਾ ਵੱਲ ਨੂੰ ਚੱਲ ਪਏ। ਜਿਸ ਥਾਂ 'ਤੇ ਗੁਰੂ ਸਾਹਿਬ ਜੀ ਦਾ ਪਰਿਵਾਰ ਵਿੱਛੜਿਆ, ਉਸ ਥਾਂ 'ਤੇ ਅੱਜ ਪਾਵਨ ਅਸਥਾਨ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸੁਭਾਏਮਾਨ ਹੈ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਸਤੰਬਰ 2025

ਅੰਗ: 704ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲ... Read more

Like Save

Ghaal Khaae Kichh Hathahu Dei ॥ Nanak Raahu Pachhaaneh Sei ॥1॥meaning:

Ghaal Khaae Kichh Hathahu Dei ॥ Nanak Raahu Pachhaaneh Sei ॥1॥meaning: One who earns a living through honest work and shares a portion of those earnings with others has truly understood the righteous path. These verses teach the values of honest labor, generosity, and sharin... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਨਵੰਬਰ 2025

ਅੰਗ: 804ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰ... Read more

Like Save

सुखी बसै मसकीनिआ आपु निवारि तले ॥अर्थ: विनम्र व्यक्ति अपना अहंकार त्या

सुखी बसै मसकीनिआ आपु निवारि तले ॥अर्थ: विनम्र व्यक्ति अपना अहंकार त्यागकर सदा सुखपूर्वक जीवन बिताता है।स्रोत: श्री गुरु ग्रंथ साहिब जी : अंग 278

Like Save