Nitnama Nitnama
Profile Image
Nitnama
2 months ago

ਜਿਸੁ ਨੋ ਬਖਸੇ ਸਿਫਤਿ ਸਾਲਾਹ ॥
ਅਰਥ: ਜਿਸ ਮਨੁੱਖ ਨੂੰ ਪਰਮਾਤਮਾ ਆਪਣੀ ਸਿਫ਼ਤ-ਸਲਾਹ ਦੀ ਦਾਤ ਬਖ਼ਸ਼ਦਾ ਹੈ, ਉਹੀ ਉਸ ਦੀ ਸੱਚੀ ਭਗਤੀ ਕਰ ਸਕਦਾ ਹੈ।

ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੩

Please log in to comment.