ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤਿ
ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤਿ ਦਾ ਸਰੂਪ ਹੈਂ। ਆਪਣੇ ਅਸਲੀ ਸਰੂਪ ਨੂੰ ਪਛਾਣ ਅਤੇ ਮਾਇਆ ਦੇ ਭਰਮ ਤੋਂ ਉੱਪਰ ਉੱਠ।
ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 441
Join the conversation
Sign in to comment or join the discussion.
Loading comments…