Nitnama Nitnama
Profile Image
Nitnama
3 weeks ago

ਸਿਮਰਿ ਸਿਮਰਿ ਸੁਖੁ ਪਾਵਹਿ ਕਲਿ ਕਲੇਸ ਤਨ ਮਾਹਿ ਮਿਟਾਵਹਿ ॥
ਅਰਥ: ਪਰਮਾਤਮਾ ਦਾ ਸਿਮਰਨ ਕਰਦੇ ਕਰਦੇ ਮਨੁੱਖ ਸੁਖ ਪ੍ਰਾਪਤ ਕਰਦਾ ਹੈ ਅਤੇ ਸਰੀਰ ਅਤੇ ਮਨ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 262

Please log in to comment.

More Stories You May Like