ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਜੂਨ 2026
ਅੰਗ: 957ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣ... Read more
Loading comments…