Skip to content
Nitnama app icon Nitnama.
Back to community

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ਅਰਥ: ਜੇ ਕੋਈ ਮਨ ਲਾ ਕੇ ਸਤਿਗੁਰੂ

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
ਅਰਥ: ਜੇ ਕੋਈ ਮਨ ਲਾ ਕੇ ਸਤਿਗੁਰੂ ਦੀ ਸੇਵਾ ਕਰੇ, ਤਾਂ ਉਹ ਸੇਵਾ ਜ਼ਰੂਰ ਫਲਦਾਇਕ ਹੁੰਦੀ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੨੭
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਜੂਨ 2026

ਅੰਗ: 731ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ... Read more

Like Save

evening hukamnama - 08 January 2026

ang: 656Raag Sorath Baanee Bhagat Kabeer Jee Kee Ghar 1 Ik Oankaar Satgur Prasaad ॥ Bahu parpanch kar par dhan liaavai ॥ Sut daaraa peh aan lutaavai ॥1॥ Man mere bhoole kapat na keejai ॥ Ant niberaa tere jeea peh leejai ॥1॥ Rahaao ॥ Chhin chhin tan chheejai jaraa janaavai ॥... Read more

Like Save