Back to community
ਵਿਚਿ ਦੁਨੀਆ ਸੇਵ ਕਮਾਈਐ ॥
ਤਾ ਦਰਗਹ ਬੈਸਣੁ ਪਾਈਐ ॥ਅਰਥ: ਇਸ ਸੰਸਾਰ ਵਿੱਚ ਰਹਿ ਕੇ
ਵਿਚਿ ਦੁਨੀਆ ਸੇਵ ਕਮਾਈਐ ॥
ਤਾ ਦਰਗਹ ਬੈਸਣੁ ਪਾਈਐ ॥
ਅਰਥ: ਇਸ ਸੰਸਾਰ ਵਿੱਚ ਰਹਿ ਕੇ ਸੇਵਾ ਅਤੇ ਚੰਗੇ ਕਰਮ ਕਰਨੇ ਚਾਹੀਦੇ ਹਨ, ਤਦ ਹੀ ਪ੍ਰਭੂ ਦੀ ਦਰਗਾਹ ਵਿੱਚ ਆਦਰ ਮਿਲਦਾ ਹੈ।
ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੨੬
4 likes
comments
Join the conversation
Satwinder Singh
punjabi
Nitnama
english
ang: 671Dhanaasaree Mahalaa 5 ॥ Jab te darsan bhete Saadhoo bhale dinas oe aae ॥ Mahaa anand sadaa kar keertan Purakh Bidhaataa paae ॥1॥ Ab mohi Raam jaso man gaaio ॥ Bhaio pragaas sadaa sukh man meh Satigur pooraa paaio ॥1॥ Rahaao ॥ Gun nidhaan rid bheetar vasiaa taa dookh... Read more
Nitnama
punjabi
ਅੰਗ: 701ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩... Read more
sharanjit singh
punjabi
Nitnama
punjabi
ਬਹੁਤੇ ਲੋਕ ਬਾਬਾ ਬੁੱਢਾ ਜੀ ਨੂੰ ਸਿਰਫ ਗੰਡਾ ਭੰਨਣ ਵਾਲੀ ਸਾਖੀ ਨਾਲ ਹੀ ਜਾਣਦੇ ਹਨ ਪਰ ਆਓ ਜਾਣੀਏ ਓਹਨਾਂ ਦੀ ਮਹਾਨਤਾ ਬਾਰੇ ਧੰਨ ਧੰਨ ਬਾਬਾ ਬੁੱਢਾ ਜੀ – ਸਿੱਖ ਪਰੰਪਰਾ ਵਿਚ ਬਾਬਾ ਬੁੱਢਾ ਦਾ ਸਤਿਕਾਰਯੋਗ ਸਥਾਨ ਹੈ। ਬਾਬਾ ਬੁੱਢਾ ਇਕੱਲੇ ਐਸੇ ਵਿਅਕਤੀ ਸਨ ਜਿੰਨ੍ਹਾਂ ਨੇ ਗੁਰੂ ਨਾਨਕ ਦੇਵ, ਗੁਰੂ ਅੰਗਦ ਦੇਵ, ਗੁਰੂ ਅਮਰ ਦਾਸ, ਗੁਰੂ ਰਾਮ ਦਾਸ,... Read more
Loading comments…