Skip to content
Nitnama app icon Nitnama.
Back to community

ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ ਸਰਸਾ ਨਦੀ ਤੇ

ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ, ਉਸ ਵੇਲੇ ਦਾ ਸੁਣ ਲਓ ਹਾਲ ਜੀ ਰਾਤ ਹਨੇਰੀ, ਬਿਜਲੀ ਲਿਸ਼ਕੇ, ਰਾਹ ਜੰਗਲਾ ਦੇ ਪੈ ਗਏ ਨੇ ਰੇਸ਼ਮ ਨਾਲੋਂ, ਸੋਹਲ ਸਰੀਰ ਨੂੰ, ਦੁੱਖੜੇ ਸਹਿਣੇ ਪੈ ਗਏ ਨੇ ਛੋਟੀ ਉਮਰ ਦੇ ਦੋਨੋ ਬਾਲ ਜੀ, ਮਾਤਾ ਗੁਜਰੀ ਓਹਨਾ ਦੇ ਨਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ... ਕਹਿਰ ਦੀ ਸਰਦੀ, ਹੱਡੀਆਂ ਚੀਰੇ, ਬਾਲ ਨਿਆਣੇ ਕੰਬਦੇ ਨੇ ਉਂਗਲੀ ਫੜ ਕੇ, ਮਾਂ ਗੁਜਰੀ ਦੀ, ਰਾਹ ਪੱਥਰਾਂ ਦੇ ਲੰਘਦੇ ਨੇ ਕਦੋ ਅਜੀਤ ਤੇ ਜੁਝਾਰ ਵੀਰੇ ਆਣਗੇ,ਮਾਤਾ ਗੁਜਰੀ ਨੂੰ ਪੁਛਦੇ ਸਵਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ... ਉਮਰ ਨਿਆਣੀ, ਦੋ ਬੱਚਿਆਂ ਦੀ, ਇੱਕ ਮਾਂ ਬੁਢ਼ੜੀ ਸਾਥ ਕਰੇ ਬੇ ਦੋਸ਼ੇ ਇਹਨਾ, ਨਿਰਦੋਸ਼ਾ ਦਾ,ਕੌਣ ਹੈ ਜੋ ਇਨਸਾਫ਼ ਕਰੇ ਕੈਸੀ ਹੋਣੀ ਨੇ ਖੇਡੀ ਚਾਲ ਜੀ, ਗੰਗੂ ਪਾਪੀ ਓਹਨਾ ਦੇ ਨਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ...
Like Save

Join the conversation

Loading comments…

Sign in to comment or join the discussion.

More from the community

You may also enjoy these stories

Sangrand

Sangrand (Sankranti) is the first day of every month, when the sun moves from one zodiac sign to another. This day marks the beginning of a new month and has been considered spiritually and culturally significant since ancient times. Sangrand and Gurmat In Sikhism, there is... Read more

Sangrand
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਮਈ 2026

ਅੰਗ: 607ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁ... Read more

Like Save