Skip to content
Nitnama app icon Nitnama.
Back to community

ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ ਸਰਸਾ ਨਦੀ ਤੇ

ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ ਸਰਸਾ ਨਦੀ ਤੇ
ਵਾਟਾਂ ਲੰਮੀਆ ਤੇ ਰਸਤਾ ਪਹਾੜ ਦਾ, ਤੁਰੇ ਜਾਂਦੇ ਗੁਰਾਂ ਦੇ ਦੋ ਲਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ, ਉਸ ਵੇਲੇ ਦਾ ਸੁਣ ਲਓ ਹਾਲ ਜੀ ਰਾਤ ਹਨੇਰੀ, ਬਿਜਲੀ ਲਿਸ਼ਕੇ, ਰਾਹ ਜੰਗਲਾ ਦੇ ਪੈ ਗਏ ਨੇ ਰੇਸ਼ਮ ਨਾਲੋਂ, ਸੋਹਲ ਸਰੀਰ ਨੂੰ, ਦੁੱਖੜੇ ਸਹਿਣੇ ਪੈ ਗਏ ਨੇ ਛੋਟੀ ਉਮਰ ਦੇ ਦੋਨੋ ਬਾਲ ਜੀ, ਮਾਤਾ ਗੁਜਰੀ ਓਹਨਾ ਦੇ ਨਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ ਗਿਆ... ਕਹਿਰ ਦੀ ਸਰਦੀ, ਹੱਡੀਆਂ ਚੀਰੇ, ਬਾਲ ਨਿਆਣੇ ਕੰਬਦੇ ਨੇ ਉਂਗਲੀ ਫੜ ਕੇ, ਮਾਂ ਗੁਜਰੀ ਦੀ, ਰਾਹ ਪੱਥਰਾਂ ਦੇ ਲੰਘਦੇ ਨੇ ਕਦੋ ਅਜੀਤ ਤੇ ਜੁਝਾਰ ਵੀਰੇ ਆਣਗੇ,ਮਾਤਾ ਗੁਜਰੀ ਨੂੰ ਪੁਛਦੇ ਸਵਾਲ ਜੀ ਸਰਸਾ ਨਦੀ ਤੇ ਵਿਛੋੜਾ ਪੈ
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 07 फ़रवरी 2026

अंग: 721तिलंग महला १ घरु २ ੴ सतिगुर प्रसादि ॥ भउ तेरा भांग खलड़ी मेरा चीतु ॥ मै देवाना भइआ अतीतु ॥ कर कासा दरसन की भूख ॥ मै दरि मागउ नीता नीत ॥१॥तउ दरसन की करउ समाइ ॥ मै दरि मागतु भीखिआ पाइ ॥१॥ रहाउ ॥केसरि कुसम मिरगमै हरणा सरब सरीरी चड़्हणा ॥ चंदन भगता जोति इनेही सरबे परमलु... Read more

Like Save

संध्या वेले का हुक्मनामा - 03 अगस्त 2026

अंग: 663धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै... Read more

Like Save