ਗੁਰੂ ਗੋਬਿੰਦ ਸਿੰਘ ਜੀ ਦਾ ਨੀਲਾ ਘੋੜਾ – ਜਾਣੋ ਇਤਿਹਾਸ
ਜਦੋਂ ਇਹਨਾਂ ਦਿਨਾਂ ਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਠ ਮਹੀਨਿਆਂ ਦਾ ਘੇਰਾ ਪਿਆ ਅਤੇ ਖਾਣ-ਪੀਣ ਦਾ ਸਾਮਾਨ ਮੁੱਕ ਗਿਆ ਤਾਂ ਪਾਤਸ਼ਾਹ ਜੀ ਦਾ ਇਹ ਪਿਆਰਾ ਘੋੜਾ ਵੀ ਭੁੱਖ ਨਾਲ ਤੜਫ਼-ਤੜਫ਼ ਕੇ ਪ੍ਰਾਣ ਤਿਆਗ ਗਿਆ। ਦਸਮੇਸ਼ ਜੀ ਨੂੰ ਨੀਲੇ ਦੇ ਸ਼ਾਹ ਅਸਵਾਰ ਕਰਕੇ ਜਾਣਿਆ ਜਾਂਦਾ ਹੈ ਅਤੇ ਆਪ ਜੀ ਦਾ ਇਹ ਸਰੂਪ ਲੋਕ-ਮਨਾਂ ਵਿਚ ਘਰ ਕਰ ਗਿਆ ਹੈ- ਨੀਲਾ ਘੋੜਾ... Read more
Loading comments…