ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਅਗਸਤ 2026
ਅੰਗ: 639ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰ... Read more
Loading comments…