ਮੈਲਬੌਰਨ ਗੁਰਦੁਆਰਾ ਸਾਹਿਬ ‘ਚ ਚੋਰੀ: ਐਂਗਲ ਗ੍ਰਾਈਂਡਰ ਨਾਲ ਗੋਲਕ ਕੱਟ ਕੇ ਨਕਦੀ ਲੁੱਟੀ
ਆਸਟ੍ਰੇਲੀਆ ਦੇ ਮੈਲਬੌਰਨ ਦੇ ਉੱਤਰੀ ਹਿੱਸੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਨਕਾਬਪੋਸ਼ ਚੋਰਾਂ ਨੇ ਇੱਕ ਸਿੱਖ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਐਂਗਲ ਗ੍ਰਾਈਂਡਰ ਦੀ ਮਦਦ ਨਾਲ ਪਹਿਲਾਂ ਦਰਵਾਜ਼ੇ ਦਾ ਤਾਲਾ ਵੱਢਿਆ ਅਤੇ ਫਿਰ ਗੋਲਕ ਕੱਟ ਕੇ ਨਕਦੀ ਚੋਰੀ ਕਰ ਲਈ। ਜਾਣਕਾਰੀ ਅਨੁਸਾਰ, ਇਹ ਵਾਰਦਾਤ ਕੈਂਪਬੈਲ... Read more
Loading comments…