*ਕਰਤਾ ਸੋ ਸਾਲਾਹੀਐ ਜਿਨਿ ਕੀਤਾ* *ਆਕਾਰੁ* ॥ *ਦਾਤਾ ਸੋ ਸਾਲਾਹੀਐ ਜਿ ਸਭਸੈ ਦੇ* *ਆ
*ਕਰਤਾ ਸੋ ਸਾਲਾਹੀਐ ਜਿਨਿ ਕੀਤਾ* *ਆਕਾਰੁ* ॥
*ਦਾਤਾ ਸੋ ਸਾਲਾਹੀਐ ਜਿ ਸਭਸੈ ਦੇ* *ਆਧਾਰੁ* ॥
ਗੁਰੂ ਅੰਗਦ ਦੇਵ ਸਾਹਿਬ ਜੀ
1239, ਰਾਗ ਸਾਰੰਗ
ਜਿਸ ਅਕਾਲ ਪੁਰਖ ਵਾਹਿਗੁਰੂ ਨੇ ਇਹ ਸਾਰਾ ਜਗਤ ਬਣਾਇਆ ਹੈ ਉਸ ਦੀ ਵਡਿਆਈ ਕਰੋ, ਉਸ ਇਕ ਦਾਤਾਰ ਪ੍ਰਭੂ ਦੇ ਗੁਣ ਗਾਓ ਜੋ ਹਰੇਕ ਜੀਵ ਨੂੰ ਆਸਰਾ ਦੇਂਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ।।
Join the conversation
Sign in to comment or join the discussion.
Loading comments…