ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਫਰਵਰੀ 2026
ਅੰਗ: 637ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ... Read more
Loading comments…