ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਦਸੰਬਰ 2025
ਅੰਗ: 753ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ... Read more
Loading comments…