Skip to content
Nitnama app icon Nitnama.
Back to community

ਗੁਰਦੁਆਰਾ ਟਾਹਲੀ ਸਾਹਿਬ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

ਗੁਰਦੁਆਰਾ ਟਾਹਲੀ ਸਾਹਿਬ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਬਲ੍ਹੇਰ ਖਾਨ ਪੁਰ , ਜ਼ਿਲ੍ਹਾ ਕਪੂਰਥਲਾ ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ ਸੀ। ਇਸ ਇਲਾਕੇ ਦੀ ਸੰਗਤ ਨੇ ਗੁਰੂ ਸਾਹਿਬ ਦੇ ਦਰਬਾਰ ਕਰਤਾਰਪੁਰ ਵਿਖੇ ਪੁੱਜ ਕੇ ਉਹਨਾਂ ਨੂੰ ਖਤਰਨਾਕ ਸ਼ੇਰ ਤੋਂ ਮੁਕਤ ਕਰਾਉਣ ਲਈ ਫਰਿਆਦ ਕੀਤੀ। ਸੰਗਤਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਗੁਰੂ ਸਾਹਿਬ ਆਪਣੇ ਯੋਧੇ ਸਿੱਖਾਂ ਸਮੇਤ ਇਸ ਅਸਥਾਨ ਤੇ ਪੁੱਜੇ। ਟਾਹਲੀ ਦੇ ਦਰਖਤ ਨਾਲ ਆਪਣਾ ਘੋੜਾ ਬੰਨ ਕੇ ਗੁਰੂ ਜੀ ਨੇ ਇਸ ਅਸਥਾਨ ਤੇ ਅਰਾਮ ਕੀਤਾ। ਜੰਗਲ ਵਿੱਚ ਉਸ ਸਮੇਂ ਸ਼ੇਰ ਸੁੱਤਾ ਪਿਆ ਸੀ ਗੁਰੂ ਜੀ ਨੇ ਆਪਣੇ ਪੈਰ ਨਾਲ ਸ਼ੇਰ ਨੂੰ ਉਠਾਉਂਦੇ ਹੋਏ ਮੁਕਾਬਲਾ ਕਰਨ ਲਈ ਵੰਗਾਰਿਆ , ਕਾਫੀ ਜੱਦੋ ਜਹਿਦ ਉਪਰੰਤ ਸ਼ੇਰ ਦਾ ਪਿੱਛਾ ਕਰਕੇ ਉਸ ਨੂੰ ਇਥੋਂ ਦੋ ਮੀਲ ਦੀ ਦੂਰੀ ਤੇ ਟਾਵੀਂ ਦੇ ਸਥਾਨ ਤੇ ਮਾਰ ਮੁਕਾਇਆ। ਉਸ ਸਮੇਂ ਇਸ ਪਿੰਡ ਵਿੱਚ ਝੰਡਾ ਨਾਮ ਦਾ ਹੰਕਾਰੀ ਤੇਲੀ ਰਹਿੰਦਾ ਸੀ ਜਿਸ ਦੇ 101 ਕੋਹਲੂ ਇਸ ਪਿੰਡ ਵਿੱਚ ਚੱਲਦੇ ਸਨ। ਗੁਰੂ ਜੀ ਨੇ ਉਸਦਾ ਹੰਕਾਰ ਤੋੜਦੇ ਹੋਏ ਲੋਕਾਂ ਨੂੰ ਨੀਂਵੇ ਹੋ ਕੇ ਨਿਮਰਤਾ ਤੇ ਹਲੀਮੀ ਨਾਲ ਚੱਲਣ ਦੀ ਸਿੱਖਿਆ ਦਿੱਤੀ , ਇਸ ਅਸਥਾਨ ਤੇ ਗੁਰਦੁਆਰਾ ਸਾਹਿਬ ਜੀ ਦੀ ਨੀਹਂ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨੇ 22 ਜੁਲਾਈ 1978 ਨੂੰ ਆਪਣੇ ਹਸਤ ਕਮਲਾਂ ਨਾਲ ਰੱਖੀ ਸੀ। ਇਤਿਹਾਸ ਚੰਗਾ ਲੱਗੇ ਤਾਂ ਸ਼ੇਅਰ ਜਰੂਰ ਕਰਿਓ।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 27 September 2026

ang: 678Dhanaasaree Mahalaa 5 Ghar 6 ॥ Ik Oankaar Satigur Prasaad ॥ Sunahu sant piaare binau hamaare Jeeo ॥ Har bin mukat na kaahoo Jeeo ॥ Rahaao ॥ Man nirmal karam kar taaran taran Har avar janjaal terai kaahoo na kaam Jeeo ॥ Jeevan Devaa Paarbraham sevaa ih updes mo kau Gu... Read more

Like Save

evening hukamnama - 20 September 2025

ang: 671Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nir... Read more

Like Save

ਐਡੀਲੇਡ ਗੁਰਦੁਆਰੇ ਵਿੱਚ ਲੱਗੀ ਅੱਗ, ਸਿੱਖ ਭਾਈਚਾਰੇ ਵਿੱਚ ਸੋਗ

ਐਡੀਲੇਡ (ਆਸਟ੍ਰੇਲੀਆ), 27 ਜੁਲਾਈ: ਦੱਖਣੀ ਆਸਟ੍ਰੇਲੀਆ ਦੇ ਵਰਜੀਨੀਆ (Virginia) ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਐਤਵਾਰ ਦੇਰ ਰਾਤ ਲੱਗੀ ਭਿਆਨਕ ਅੱਗ ਨੇ ਪੂਰੇ ਸਿੱਖ ਭਾਈਚਾਰੇ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ। ਅੱਗ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਸੰਗਤਾਂ ਵੱਲੋਂ ਸਾਂਝੀ ਕੀਤੀ ਜ... Read more

ਐਡੀਲੇਡ ਗੁਰਦੁਆਰੇ ਵਿੱਚ ਲੱਗੀ ਅੱਗ, ਸਿੱਖ ਭਾਈਚਾਰੇ ਵਿੱਚ ਸੋਗ
Like Save

अमृत ​​वेले का हुक्मनामा - 30 अक्टूबर 2026

अंग: 670धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगद... Read more

Like Save