ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ਅਰਥ: ਜਿਹੜਾ ਮਨੁੱਖ ਕਿਸੇ
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ਅਰਥ: ਜਿਹੜਾ ਮਨੁੱਖ ਕਿਸੇ ਫਲ ਜਾਂ ਇਨਾਮ ਦੀ ਇੱਛਾ ਰੱਖੇ ਬਿਨਾਂ ਨਿਸ਼ਕਾਮ ਭਾਵਨਾ ਨਾਲ ਗੁਰੂ ਦੀ ਸੇਵਾ ਕਰਦਾ ਹੈ, ਉਸ ਨੂੰ ਮਾਲਕ ਪ੍ਰਭੂ ਦੀ ਪ੍ਰਾਪਤੀ ਹੋ ਜਾਂਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 286
Loading comments…