Skip to content
Nitnama app icon Nitnama.
Back to community

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਗੁਰੂ ਅਰਜਨ ਦੇਵ ਜੀ 619

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਗੁਰੂ ਅਰਜਨ ਦੇਵ ਜੀ 619 ਰਾਗ ਸੋਰਠਿ ਜਿਸ ਮਨੁੱਖ ਨੇ ਅਕਾਲ ਪੁਰਖ ਵਾਹਿਗੁਰੂ ਦੇ ਨਾਮ ਰੂਪ ਚਰਨਾਂ ਦਾ ਆਸਰਾ ਲਿਆ, ਉਸ ਦੇ ਅੰਦਰ ਸੁਖ-ਆਨੰਦ ਤੇ ਆਤਮਕ ਅਡੋਲਤਾ ਆ ਗਈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।
Like Save

Join the conversation

Loading comments…

Sign in to comment or join the discussion.

More from the community

You may also enjoy these stories

ਵਿਆਹ ਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ (ਗੁਰੂ ਕਾ ਲਾਹੌਰ)

ਅਨੰਦਪੁਰ ਸਾਹਿਬ ਦਾ ਦਰਬਾਰ ਸਜਿਆ, ਕਲਗੀਧਰ ਪਿਤਾ ਮਹਾਰਾਜ ਸੁਭਾਇਮਾਨ ਆ . 11 ਕ ਸਾਲ ਦੇ ਕਰੀਬ ਸਰੀਰਕ ਉਮਰ ਆ। ਲਾਹੌਰ ਤੋਂ ਬਹੁਤ ਸਾਰੀ ਸੰਗਤ ਦਰਸ਼ਨਾਂ ਲਈ ਆਈ। ਇਨ੍ਹਾਂ ਚ ਬਾਬਾ ਹਰਿਜਸ ਜੀ ਆਏ। ਗੁਰੂ ਪਾਤਸ਼ਾਹ ਦੇ ਦੀਦਾਰ ਕੀਤੇ ਕਥਾ ਕੀਰਤਨ ਸੁਣਿਆ ਸਮਾਪਤੀ ਹੋਈ ਪਾਤਸ਼ਾਹ ਦੇ ਦਰਸ਼ਨ ਕਰਦਿਆ ਬਾਬਾ ਜੀ ਮਨ ਚ ਸੋਚਦੇ , ਕਿਉ ਨਾ ਧੀ ਰਾਣੀ ਜੀਤੋ... Read more

ਵਿਆਹ ਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ (ਗੁਰੂ ਕਾ ਲਾਹੌਰ)
Like Save

साहिबज़ादा बाबा अजीत सिंह जी के जन्म दिवस के अवसर पर देश-विदेश में निव

साहिबज़ादा बाबा अजीत सिंह जी के जन्म दिवस के अवसर पर देश-विदेश में निवास कर रही समस्त संगतों को लाख-लाख बधाइयाँ।

Like Save

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਮੇਹਰ ਕਰੋ ਸਾਰੀ ਦੁਨੀਆਂ ਤੇ ਸੇਵਾ ਸਿਮਰਨ ਤੰਦਰੁਸਤੀ ਅਤੇ ਉੱਚਾ ਸੁੱਚਾ ਜੀਵਨ ਬਖਸ਼ੋ ਵਾਹਿਗੁਰੂ ਜੀ 🙏

Like Save

morning hukamnama - 24 August 2026

ang: 632Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpa... Read more

Like Save

ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ

ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। ਮਸਲਨ ਆਪਣੇ ਵਤਨ ਦੀ ਹਿਫ਼ਾਜ਼ਤ ਜਾਂ ਆਪਣੇ ਮਜ਼ਹਬ ਦੀ ਹਿਫ਼ਾਜ਼ਤ ਲਈ ਜੰਗ ਲੜਦੇ ਹੋਏ ਜਾਨ ਦੇ ਦੇਵੇ। ਇਸਲ... Read more

ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ
Like Save