ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਜਨਵਰੀ 2026
ਅੰਗ: 885ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨ... Read more
Loading comments…