Skip to content
Nitnama app icon Nitnama.
Back to community

16 ਜੁਲਾਈ ਸਾਵਣ ਮਹੀਨੇ ਦੀ ਸੰਗਰਾਦ ਸਾਵਣ ਮਹੀਨਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ

16 ਜੁਲਾਈ ਸਾਵਣ ਮਹੀਨੇ ਦੀ ਸੰਗਰਾਦ ਸਾਵਣ ਮਹੀਨਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਸੁੱਖ ਸ਼ਾਂਤੀ ਅਤੇ ਖੁਸ਼ੀਆਂ ਭਰਿਆ ਹੋਵੇ ਵਾਹਿਗੁਰੂ ਜੀ 🙏
Like Save

Join the conversation

Loading comments…

Sign in to comment or join the discussion.

More from the community

You may also enjoy these stories

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀ

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀਆਂ ਦੇ ਹਜੂਰੀ ਵਿੱਚ ਬੈਠਣ ਦਾ ਸੁਭਾਗਾ ਸਮਾਂ ਮਿਲਿਆ ਵਾਹਿਗੁਰੂ ਵਾਹਿਗੁਰੂ🌸🙏

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀ
Like Save

ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ਅਰਥ: ਸਤਿਗੁਰੂ ਦੇ ਹੁਕਮ ਵਿਚ ਤੁਰਨ

ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ਅਰਥ: ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੁੰਦੀ ਹੈ)।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 27

Like Save

ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ਅਰਥ: ਹੇ ਪ੍ਰਭੂ! ਹਰੇਕ ਜੀਵ

ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ਅਰਥ: ਹੇ ਪ੍ਰਭੂ! ਹਰੇਕ ਜੀਵ ਤੇਰੀ ਬਖ਼ਸ਼ਿਸ਼ ਦੀ ਆਸ ਲਾਈ ਬੈਠਾ ਹੈ। ਤੂੰ ਹਰ ਜੀਵ ਦੇ ਹਿਰਦੇ ਅੰਦਰ ਵੱਸਦਾ ਹੈਂ; ਕੋਈ ਵੀ ਤੇਰੀ ਹਜ਼ੂਰੀ ਤੋਂ ਖਾਲੀ ਨਹੀਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 97

Like Save