Skip to content
Nitnama app icon Nitnama.
Back to community

ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ਅਰਥ: ਵਾਹਿਗੁਰੂ ਦਾ ਨਾਮ

ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥
ਅਰਥ: ਵਾਹਿਗੁਰੂ ਦਾ ਨਾਮ ਸਾਰੇ ਆਤਮਕ ਰੋਗਾਂ ਦੀ ਦਵਾਈ ਹੈ। ਉਸ ਦੇ ਗੁਣ ਗਾਉਣਾ ਹੀ ਸੱਚੇ ਸੁਖ, ਕਲਿਆਣ ਅਤੇ ਆਨੰਦ ਦਾ ਸਰੂਪ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 274
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 07 ਦਸੰਬਰ 2025

ਅੰਗ: 674ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨ... Read more

Like Save

*┈┉┅━❀꧁ੴ꧂❀━┅┉┈* ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਮੇਹਰ ਕਰਨਾ ਬਾਬਾ ਜੀ ਸਾ

*┈┉┅━❀꧁ੴ꧂❀━┅┉┈* ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਮੇਹਰ ਕਰਨਾ ਬਾਬਾ ਜੀ ਸਾਰੀ ਸੰਗਤ ਤੇ *┈┉┅━❀꧁ੴ꧂❀━┅┉*

Like Save

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾਤਮਾ ਕਰੇ ਇਹ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ । ਵਾਹਿਗੁਰੂ ਜੀ 🙏

Like Save