Skip to content
Nitnama app icon Nitnama.
Back to community

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026
ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥ Dhanaasaree, Fifth Mehl: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. ||Pause|| Paradise, the earth, the nether regions of the underworld, and the globe of the world - all are engrossed in Maya. To save your soul, and liberate all your ancestors, meditate on the Name of the Lord, Har, Har. ||2|| ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨। ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Like Save

Join the conversation

Loading comments…

Sign in to comment or join the discussion.

More from the community

You may also enjoy these stories

History - Gurdwara Raki Eminabad - Pakistan

Guru Nanak, to preach, Guru Nanak Has stayed at the house of Eminabad. Sit down here and settle here on the city outside the city This land was about to fight, by sitting for the answer, Guru Nanak used to associate Akal Purakh. Emnabad is the Holy Place where Guru Nanak Dev... Read more

History - Gurdwara Raki Eminabad - Pakistan
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਨਵੰਬਰ 2025

ਅੰਗ: 489ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ... Read more

Like Save

संध्या वेले का हुक्मनामा - 03 फ़रवरी 2026

अंग: 673धनासरी महला ५ ॥ जिनि कीने वसि अपुनै त्रै गुण भवण चतुर संसारा ॥ जग इसनान ताप थान खंडे किआ इहु जंतु विचारा ॥१॥ प्रभ की ओट गही तउ छूटो ॥ साध प्रसादि हरि हरि हरि गाए बिखै बिआधि तब हूटो ॥१॥ रहाउ ॥ नह सुणीऐ नह मुख ते बकीऐ नह मोहै उह डीठी ॥ ऐसी ठगउरी पाइ भुलावै मनि सभ कै ला... Read more

Like Save

morning hukamnama - 09 November 2026

ang: 673Dhhanaasaree Mahalaa 5 || Paanee Pakhaa Peesau Sant Aagai Gun Govind Jas Gaaee || Saas Saas Man Naam Samhaarai Ihu Bisraam Nidhh Paaee ||1|| Tumh Karhu Daeaa Mere Saaee || Aisee Mat Deejai Mere Thaakur Sadaa Sadaa Tudhh Dhhiaaee ||1|| Rahaau || Tumharee Kirpaa Te Moh... Read more

Like Save

संध्या वेले का हुक्मनामा - 22 मई 2026

अंग: 671धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लाग... Read more

Like Save