Skip to content
Nitnama app icon Nitnama.
Back to community

ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ਅਰਥ: ਪ੍ਰਭੂ

ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
ਅਰਥ: ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 262
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 07 अक्टूबर 2026

अंग: 707सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि दे... Read more

Like Save

morning hukamnama - 07 April 2026

ang: 654Bed puraan sabhai mat sun kai karee karam kee aasaa ॥ Kaal grast sabh log siaane uth pandit pai chale niraasaa ॥1॥ Man re sario na ekai kaajaa ॥ Bhajio na Raghupat raajaa ॥1॥ Rahao ॥ Ban khand jaae jog tap keeno kand mool chun khaiaa ॥ Naadee bedee sabdee monee jam k... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਸਤੰਬਰ 2025

ਅੰਗ: 636ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ... Read more

Like Save