ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ਅਰਥ: ਪ੍ਰਭੂ ਦਾ ਸ
ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ਅਰਥ: ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦੇ (ਸਾਰੇ) ਕੰਮ ਪੂਰੇ ਹੋ ਜਾਂਦੇ ਹਨ (ਭਾਵ, ਉਹ ਲੋੜਾਂ ਦੇ ਅਧੀਨ ਨਹੀਂ ਰਹਿੰਦਾ) ਅਤੇ ਕਦੇ ਚਿੰਤਾ ਦੇ ਵੱਸ ਨਹੀਂ ਹੁੰਦਾ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 263
Loading comments…