ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਨਵੰਬਰ 2026
ਅੰਗ: 668ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤ... Read more
Loading comments…