Back to community
ਸਰਬ ਧਰਮ ਮਹਿ ਸ੍ਰੇਸਟ ਧਰਮੁ ॥
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ਅਰਥ: ਸਾਰੇ ਧਰਮਾਂ
ਸਰਬ ਧਰਮ ਮਹਿ ਸ੍ਰੇਸਟ ਧਰਮੁ ॥
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
ਅਰਥ: ਸਾਰੇ ਧਰਮਾਂ ਵਿਚੋਂ ਸਭ ਤੋਂ ਉੱਤਮ ਧਰਮ ਪ੍ਰਮਾਤਮਾ ਦਾ ਨਾਮ ਜਪਣਾ ਅਤੇ ਪਵਿੱਤਰ ਆਚਰਣ (ਨੇਕ ਕਰਮ) ਕਮਾਉਣਾ ਹੈ।
ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 266
0 likes
comments
Join the conversation
Nitnama
punjabi
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ਅਰਥ: ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਨਾਮ ਆਪਣੇ ਹਿਰਦੇ ਵਿੱਚ ਪੱਕੀ ਤਰ੍ਹਾਂ ਵਸਾ ਲਿਆ, ਉਸ ਨੂੰ ਸਮਝ ਆ ਜਾਂਦੀ ਹੈ ਕਿ ਨਾਮ ਵਰਗੀ ਹੋਰ ਕੋਈ ਦਾਤ ਨਹੀਂ। ਉਸ ਨਾਮ ਦਾ ਸਿਮਰਨ ਕਰਨ ਨਾਲ ਦੁੱਖ-ਕਲੇਸ਼ ਦੂਰ ਹੁੰਦੇ ਹਨ ਅਤੇ ਪ੍ਰਭੂ ਦੇ ਦਰਸ਼ਨ ਦ... Read more
Nitnama
hindi
अंग: 645सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक... Read more
Nitnama
punjabi
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ... Read more
Nitnama
punjabi
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਅਮਰ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਜੋੜ ਮੇਲਾ ਕੱਲ੍ਹ ਤੋਂ ਅਰੰਭ ਹੋ ਰਿਹਾ ਹੈ। ਰਵਾਇਤੀ ਤੌਰ ‘ਤੇ ਇਹ ਮੇਲਾ 14 ਅਤੇ 15 ਜਨਵਰੀ ਦੋ ਦਿਨ ਮਨਾਇਆ ਜਾਂਦਾ ਹੈ, ਪਰ ਇਸ ਵਾਰ ਮਲੋਟ ਰੋਡ ‘ਤੇ ਲਗੇ ਮਨੋਰੰਜਨ ਮੇਲੇ ਕਾਰਨ ਤਕਰੀਬਨ ਦੋ ਮਹੀਨੇ ਤੱਕ ਸ਼ਹਿਰ ਵਿੱਚ ਮੇਲੇ... Read more
Gurmeet Singh
punjabi
Loading comments…