Back to community
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪਣੀ ਮਿਹਰ ਨਾਲ ਨਿਮਰਤਾ ਵਸਾ ਦਿੰਦਾ ਹੈ, ਹੇ ਨਾਨਕ! ਉਹ ਇਸ ਜੀਵਨ ਵਿਚ ਮਾਇਆ ਦੇ ਬੰਧਨਾਂ ਅਤੇ ਵਿਕਾਰਾਂ ਤੋਂ ਮੁਕਤ ਰਹਿੰਦਾ ਹੈ ਅਤੇ ਅੱਗੇ ਵੀ ਸੁਖ ਪ੍ਰਾਪਤ ਕਰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 278
3 likes
comments
Join the conversation
अंग: 719बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे... Read more
Nitnama
3 months ago english
ang: 672Dhhanaasaree Mahalaa 5 || Vadde Vadde Raajan Ar Bhooman Taa Kee Trisan N Boojhee || Lapatt Rahe Maaeaa Rang Maate Lochan Kashhoo N Soojhee ||1|| Bikheaa Meh Kin Hee Tripat N Paaee || Jiu Paavak Eedhhan Nahee Dhhraapai Bin Har Kahaa Aghaaee || Rahaau || Din Din Karat... Read more
Nitnama
8 months ago punjabi
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more
Nitnama
1 month ago english
ang: 796Bilaaval Mahalaa 3 Ghar 1 ॥ Ik Oankaar Satigur Prasaad ॥ Dhrig dhrig khaaiaa dhrig dhrig soiaa dhrig dhrig kaapar ang charraaiaa ॥ Dhrig sareer kutamb sahit sio jit hun khasam na paaiaa ॥ Paurree chhurkee fir haath na aavai ahilaa janam gavaaiaa ॥1॥ Doojaa bhaau na d... Read more
Loading comments…