Skip to content
Nitnama app icon Nitnama.
Back to community

ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ਅਰਥ: ਹ

ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
ਅਰਥ: ਹੇ ਸਤਿਗੁਰੂ! ਮੈਨੂੰ ਇਹ ਇਕ ਸਮਝ ਬਖ਼ਸ਼ ਕਿ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਕੇਵਲ ਇੱਕ ਪਰਮਾਤਮਾ ਹੈ ਅਤੇ ਉਹ ਮੈਨੂੰ ਕਦੇ ਨਾ ਭੁੱਲੇ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 2
Like Save

Join the conversation

Loading comments…

Sign in to comment or join the discussion.

More from the community

You may also enjoy these stories

Nanak Naam Milai Taa Jeevaan ॥ Tan Man Theevai Hariaa ॥meaning: O Nana

Nanak Naam Milai Taa Jeevaan ॥ Tan Man Theevai Hariaa ॥meaning: O Nanak, I truly live only when I receive the Lord’s Name. Through the blessing of the Naam, both body and mind become refreshed and spiritually rejuvenated.source: Sri Guru Granth Sahib Ji : Ang 1429

Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਸਤੰਬਰ 2025

ਅੰਗ: 706ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬ... Read more

Like Save