Back to community
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟ
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹਾਰੀ ॥੨॥
ਅਰਥ: ਹੇ ਅਪਹੁੰਚ, ਅਗੋਚਰ, ਅਦ੍ਰਿਸ਼ਟ ਅਤੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸੰਭਾਲ ਕਰਦਾ ਹੈਂ। ਤੂੰ ਜਲ, ਧਰਤੀ ਅਤੇ ਆਕਾਸ਼ ਵਿੱਚ ਹਰ ਥਾਂ ਵਿਆਪਕ ਹੈਂ ਅਤੇ ਹਰੇਕ ਜੀਵ ਦੇ ਅੰਦਰ ਤੇਰੀ ਹੀ ਜੋਤਿ ਵੱਸਦੀ ਹੈ।
ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 795
3 likes
comments
Join the conversation
Nitnama
punjabi
13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ । 26 ਦਸੰਬਰ 1899 ਨੂੰ ਊਧਮ ਸਿੰਘ ਦਾ ਜਨਮ ਸੁਨਾਮ ਵਿਚ ਹੋਇਆ (ਇਤਿਹਾਸਕਾਰਾਂ ਦਾ ਜਨਮ ਅਤੇ ਜਨਮ ਸਥਾਨ ਬਾਰੇ ਥੋੜ੍ਹਾ-ਬਹੁਤਾ ਮਤਭੇਦ ਹੈ)। ਬਚਪਨ ਵਿਚ ਊਧਮ ਸਿੰਘ ਦਾ ਨਾਮ ਸ਼ੇਰ ਸਿੰਘ ਸੀ ਤੇ ਉਸ ਦੇ ਵੱਡੇ ਭਰਾ ਦਾ ਨਾਮ ਸਾ... Read more
Follow the 🌹🌹ਵਾਹਿਗੁਰੂ ਜੀ 🌹🌹 channel on WhatsApp: https://whatsapp.com/channel/0029VbCl97w4tRrq6sNZTB1r
M
mehak
punjabi
Loading comments…