Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 21 ਅਗਸਤ 2026

ਅੰਗ: 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 03 अक्टूबर 2025

अंग: 670धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगद... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਮਈ 2026

ਅੰਗ: 711ਟੋਡੀ ਮਹਲਾ ੫ ਘਰੁ ੧ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ... Read more

Like Save

Martyrdom of Bhai Jugraj Singh Toofan

Bhai Jugraj Singh, also known as Toofan Singh, was born in 1971 in the village of Cheema Khuddi in Punjab. His father was Sardar Pritam Singh and his mother was Sardarni Gurbachan Kaur. He was the only son of his parents and had five sisters. The 1984 Operation Bluestar deep... Read more

Martyrdom of Bhai Jugraj Singh Toofan
Like Save

फरीदा बुरे दा भला करि गुसा मनि न हढाइ ॥ देही रोगु न लगई पलै सभु किछु प

फरीदा बुरे दा भला करि गुसा मनि न हढाइ ॥ देही रोगु न लगई पलै सभु किछु पाइ ॥७८॥अर्थ: हे फरीद! जो तुम्हारे साथ बुरा व्यवहार करे, तुम उसके साथ भी भलाई करो। अपने मन में क्रोध या द्वेष मत रखो। इस प्रकार मनुष्य क्रोध और वैर से उत्पन्न कष्टों से बचता है और जीवन में आत्मिक शांति तथा... Read more

Like Save

ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)

ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ। ਜਨਮ :- 13 ਦਸੰਬਰ 1649 ਗੱਗੋਮਾਹਲ ਅੰਮ੍ਰਿਤਸਰ ਮੌਤ :- 22 ਦਸੰਬਰ 1704 ਚਮਕੌਰ ਸਾਹਿਬ, ਪੰਜਾਬ ਸਿਰਲੇਖ :- ਰੰਘਰੇਟੇ ਗੁਰੂ ਕੇ ਬੇਟੇ ਜੀਵਨ ਸਾਥੀ... Read more

ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)
Like Save