Skip to content
Nitnama app icon Nitnama.
Back to community

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸ

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਅਰਥ: ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਹਨ ਅਤੇ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਸੰਤ ਜਨੋ! ਉਸ ਪ੍ਰਭੂ ਦਾ ਸਿਮਰਨ ਕਰੋ, ਜੋ ਸਾਰੇ ਦੁੱਖ ਦੂਰ ਕਰਨ ਵਾਲਾ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 348
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਅਪ੍ਰੈਲ 2026

ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ... Read more

Like Save

ਸਚੁ ਤਾ ਪਰੁ ਜਾਣੀਐ ਜਾ ਸਚੁ ਧਰੇ ਪਿਆਰੁ ॥ਅਰਥ: ਸੱਚਾ ਉਹੀ ਮੰਨਿਆ ਜਾਂਦਾ ਹੈ ਜੋ ਸੱਚ

ਸਚੁ ਤਾ ਪਰੁ ਜਾਣੀਐ ਜਾ ਸਚੁ ਧਰੇ ਪਿਆਰੁ ॥ਅਰਥ: ਸੱਚਾ ਉਹੀ ਮੰਨਿਆ ਜਾਂਦਾ ਹੈ ਜੋ ਸੱਚ ਨਾਲ ਪਿਆਰ ਕਰਦਾ ਹੈ ਅਤੇ ਆਪਣੇ ਜੀਵਨ ਵਿੱਚ ਸੱਚ ਨੂੰ ਅਪਣਾਉਂਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੬੮

Like Save

संध्या वेले का हुक्मनामा - 07 फ़रवरी 2026

अंग: 721तिलंग महला १ घरु २ ੴ सतिगुर प्रसादि ॥ भउ तेरा भांग खलड़ी मेरा चीतु ॥ मै देवाना भइआ अतीतु ॥ कर कासा दरसन की भूख ॥ मै दरि मागउ नीता नीत ॥१॥तउ दरसन की करउ समाइ ॥ मै दरि मागतु भीखिआ पाइ ॥१॥ रहाउ ॥केसरि कुसम मिरगमै हरणा सरब सरीरी चड़्हणा ॥ चंदन भगता जोति इनेही सरबे परमलु... Read more

Like Save