Skip to content
Nitnama app icon Nitnama.
Back to community

ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋ

ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥
ਅਰਥ: ਜਿਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਅਸਲ ਆਤਮਕ ਸੁਖ ਪ੍ਰਾਪਤ ਕਰਦਾ ਹੈ ਅਤੇ ਉਸ ਦਾ ਮੁਖ ਉੱਜਲਾ ਹੁੰਦਾ ਹੈ। ਇਹ ਨਾਮ ਦੀ ਦਾਤ ਪੂਰੇ ਗੁਰੂ ਪਾਸੋਂ ਮਿਲਦੀ ਹੈ ਅਤੇ ਮਨੁੱਖ ਦੀ ਸੋਭਾ ਸਭ ਲੋਕਾਂ ਵਿੱਚ ਪ੍ਰਗਟ ਹੁੰਦੀ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 45
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 12 अक्टूबर 2026

अंग: 661धनासरी महला १ ॥जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाए ॥ जिउ पका रोगी विललाए ॥१॥ बहुता बोलणु झखणु होए ॥ विणु बोले जाणै सभु सोए ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाए ॥ वाजै पवणु आखै सभ जाए... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਅਕਤੂਬਰ 2026

ਅੰਗ: 956ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ... Read more

Like Save

ਸ਼ਸਤਰਾਂ ਦਾ ਕਾਰਖਾਨਾ ਕਿਲਾ ਲੋਹਗੜ੍ਹ ਸਾਹਿਬ

ਲੋਹਗੜ੍ਹ ਲੋਹੇ ਦਾ ਕਿਲ੍ਹਾ ਜਾਂ ਜਿੱਥੇ ਲੋਹੇ ਦਾ ਕੰਮਕਾਜ ਕੀਤਾ ਜਾਂਦਾ ਸੀ। ਅਨੰਦਪੁਰ ਸਾਹਿਬ ਅੰਦਰ ਉਸਾਰੇ ਇਸ ਕਿਲ੍ਹੇ ਵਿੱਚ ਦਸਵੇਂ ਪਾਤਸ਼ਾਹ ਆਪ ਅਪਣੇ ਸਿੱਖਾਂ ਪਾਸੋਂ ਵਧੀਆ ਤੇ ਆਧੁਨਿਕ ਢੰਗਾਂ ਦੇ ਫੌਲਾਦੀ ਸ਼ਸਤਰ ਤਿਆਰ ਕਰਵਾਇਆ ਕਰਦੇ ਸੀ। "ਗੁਣੀ ਲੁਹਾਰ ਲੋਹ ਕੇ ਘੜਤੇ, ਸ਼ਸਤਰ ਅਜਾਇਬ ਬਹੁ ਬਿਧਿ ਕਰਤੇ। ਤੋਮਰ ਤੀਰ ਤੁਪਕ ਤਲਵਾਰ, ਘੜ ਘੜ ਅ... Read more

ਸ਼ਸਤਰਾਂ ਦਾ ਕਾਰਖਾਨਾ ਕਿਲਾ ਲੋਹਗੜ੍ਹ ਸਾਹਿਬ
Like Save

ਹੋਲਾ ਮਹੱਲਾ

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ... Read more

ਹੋਲਾ ਮਹੱਲਾ
Like Save