Back to community
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਤਿਸੁ ਗੁਰ ਕਉ ਸਾ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਅਰਥ: ਉਹ ਪਿਆਰਾ ਸਤਿਗੁਰੂ ਹਮੇਸ਼ਾ ਮੇਰੇ ਅੰਗ-ਸੰਗ (ਨਾਲ) ਹੈ, ਮੈਂ ਜਿੱਥੇ ਵੀ ਹੋਵਾਂ, ਉਹ ਮੈਨੂੰ ਹਰ ਮੁਸੀਬਤ ਤੋਂ ਬਚਾ ਲੈਂਦਾ ਹੈ। ਉਸ ਗੁਰੂ ਨੂੰ ਲੱਖ-ਲੱਖ ਵਾਰ ਸ਼ਾਬਾਸ਼ (ਨਮਸਕਾਰ) ਹੈ, ਜਿਸ ਨੇ ਮੈਨੂੰ ਪ੍ਰਮਾਤਮਾ ਦੀ ਸਮਝ (ਸੋਝੀ) ਬਖ਼ਸ਼ੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 588
2 likes
comments
Join the conversation
Sarbjeet Singh
11 months ago punjabi
ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.
Nitnama
7 months ago punjabi
ਅੰਗ: 666ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾ... Read more
Nitnama
5 months ago english
ang: 670Dhhanaasaree Mahalaa 4 || Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich... Read more
Dawinder singh
3 months ago punjabi
ਸਿੱਖ ਇਤਿਹਾਸ ਇੱਕ ਅਜਿਹਾ ਰੂਹਾਨੀ ਐਤਿਹਾਸ ਹੈ ਜੋ ਸਾਡੀ ਪਹਿਚਾਣ ਅਤੇ ਆਗੇ ਭਵਿੱਖ ਵੱਲ ਸਾਨੂੰ ਪ੍ਰੇਰਿਤ ਕਰਦਾ ਹੈ। ਸਿੱਖ ਧਰਮ ਦੀ ਬੁਨਿਆਦ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਖੀ ਸੀ, ਜਿਨ੍ਹਾਂ ਨੇ ਸੱਚ, ਸੇਵਾ ਅਤੇ ਸੱਚਾਈ ਦੀ ਕੋਮਲ ਬੁਨਿਆਦ ਬਣਾ ਕੇ ਲੋਕਾਂ ਨੂੰ ਸੰਤੁਸ਼ਟ ਕੀਤਾ। ਗੁਰੂ ਨਾਨਕ ਦੇਵ ਜੀ ਦੇ ਗੁਰਮੰਤ੍ਰ "ਵਾਹਿਗੁਰੂ" ਨੇ ਸਿੱਖਾਂ... Read more
Loading comments…