Skip to content
Nitnama app icon Nitnama.
Back to community

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰ

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਅਰਥ: ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਨਾਮ ਆਪਣੇ ਹਿਰਦੇ ਵਿੱਚ ਪੱਕੀ ਤਰ੍ਹਾਂ ਵਸਾ ਲਿਆ, ਉਸ ਨੂੰ ਸਮਝ ਆ ਜਾਂਦੀ ਹੈ ਕਿ ਨਾਮ ਵਰਗੀ ਹੋਰ ਕੋਈ ਦਾਤ ਨਹੀਂ। ਉਸ ਨਾਮ ਦਾ ਸਿਮਰਨ ਕਰਨ ਨਾਲ ਦੁੱਖ-ਕਲੇਸ਼ ਦੂਰ ਹੁੰਦੇ ਹਨ ਅਤੇ ਪ੍ਰਭੂ ਦੇ ਦਰਸ਼ਨ ਦੀ ਪ੍ਰਾਪਤੀ ਹੁੰਦੀ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 1429
Like Save

Join the conversation

Loading comments…

Sign in to comment or join the discussion.

More from the community

You may also enjoy these stories

सभु को आसै तेरी बैठा ॥ घट घट अंतरि तूंहै वुठा ॥अर्थ: हे प्रभु! प्रत्ये

सभु को आसै तेरी बैठा ॥ घट घट अंतरि तूंहै वुठा ॥अर्थ: हे प्रभु! प्रत्येक जीव आपकी कृपा और दात की आशा लगाए बैठा है। आप हर जीव के हृदय में बसे हुए हैं।स्रोत: श्री गुरु ग्रंथ साहिब जी : अंग 97

Like Save