Skip to content
Nitnama app icon Nitnama.
Back to community

ਗੁਰੂ ਗ੍ਰੰਥ ਸਾਹਿਬ ਜੀ — ਅੰਗ 1202 ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ॥

ਗੁਰੂ ਗ੍ਰੰਥ ਸਾਹਿਬ ਜੀ — ਅੰਗ 1202 ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ॥ ਜਿਹੜਾ ਮਨੁੱਖ ਆਪਣੇ ਭੈੜੇ ਕਰਮ ਹੋਰ ਲੋਕਾਂ ਤੋਂ ਲੁਕਾ ਕੇ ਕਰਦਾ ਹੈ, ਉਹ ਕਰਮ ਉਸ ਦੇ ਆਪਣੇ ਮਨ ਨੂੰ ਡਰਾਉਂਦੇ ਰਹਿੰਦੇ ਹਨ। ਗੁਰਬਾਣੀ ਸਾਨੂੰ ਸਮਝਾਉਂਦੀ ਹੈ ਕਿ ਅਸਲ ਵਿੱਚ ਭੂਤ-ਪ੍ਰੇਤ ਨਹੀਂ ਹੁੰਦੇ, ਸਗੋਂ ਮਨੁੱਖ ਦੇ ਆਪਣੇ ਕੀਤੇ ਹੋਏ ਮਾੜੇ ਕਰਮ ਹੀ ਉਸ ਲਈ ਡਰ ਦਾ ਕਾਰਨ ਬਣ ਜਾਂਦੇ ਹਨ। ਇਸ ਲਈ ਹਮੇਸ਼ਾ ਨੇਕ ਕਰਮ ਕਰੀਏ, ਸੱਚੇ ਰਾਹ ’ਤੇ ਚੱਲੀਏ ਅਤੇ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏
Like Save

Join the conversation

Loading comments…

Sign in to comment or join the discussion.

More from the community

You may also enjoy these stories

Sant Janaa Mil Har Jas Gaaio ॥ Kot Janam Ke Dookh Gavaaio ॥1॥ Rahaao ॥

Sant Janaa Mil Har Jas Gaaio ॥ Kot Janam Ke Dookh Gavaaio ॥1॥ Rahaao ॥meaning: By joining the company of the Saints and singing the Lord’s praises, the suffering accumulated over countless lifetimes is erased.source: Sri Guru Granth Sahib Ji — Ang: 720

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਮਈ 2026

ਅੰਗ: 722ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪ... Read more

Like Save

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ਅਰਥ: ਪ੍ਰਭੂ ਦਾ

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ਅਰਥ: ਪ੍ਰਭੂ ਦਾ ਸਿਮਰਨ ਕਰਨ ਵਾਲਾ ਮੁੜ ਜਨਮ-ਮਰਨ ਦੇ ਗੇੜ ਵਿੱਚ ਨਹੀਂ ਪੈਂਦਾ। ਉਸ ਦੇ ਸਿਮਰਨ ਨਾਲ ਜਮ ਦਾ ਡਰ ਅਤੇ ਆਤਮਕ ਦੁੱਖ ਦੂਰ ਹੋ ਜਾਂਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 262

Like Save