ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ਅ
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪਣੀ ਮਿਹਰ ਨਾਲ ਨਿਮਰਤਾ ਵਸਾ ਦਿੰਦਾ ਹੈ, ਹੇ ਨਾਨਕ! ਉਹ ਇਸ ਜੀਵਨ ਵਿਚ ਮਾਇਆ ਦੇ ਬੰਧਨਾਂ ਅਤੇ ਵਿਕਾਰਾਂ ਤੋਂ ਮੁਕਤ ਰਹਿੰਦਾ ਹੈ ਅਤੇ ਅੱਗੇ ਵੀ ਸੁਖ ਪ੍ਰਾਪਤ ਕਰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ... Read more
Loading comments…