ਸੰਧਿਆ ਵੇਲੇ ਦਾ ਹੁਕਮਨਾਮਾ – 09 ਦਸੰਬਰ 2025
ਅੰਗ: 711ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ਅਰਥ: ਹੇ ਭਾ... Read more
Loading comments…