Back to community
ਸਰਬ ਰੋਗ ਕਾ ਅਉਖਦੁ ਨਾਮੁ ॥
ਕਲਿਆਣ ਰੂਪ ਮੰਗਲ ਗੁਣ ਗਾਮ ॥ਅਰਥ: ਪ੍ਰਭੂ ਦਾ ਨਾਮ ਆਤਮ
ਸਰਬ ਰੋਗ ਕਾ ਅਉਖਦੁ ਨਾਮੁ ॥
ਕਲਿਆਣ ਰੂਪ ਮੰਗਲ ਗੁਣ ਗਾਮ ॥
ਅਰਥ: ਪ੍ਰਭੂ ਦਾ ਨਾਮ ਆਤਮਕ ਰੋਗਾਂ ਲਈ ਦਵਾਈ ਹੈ। ਪ੍ਰਭੂ ਦੇ ਗੁਣ ਗਾਉਣ ਅਤੇ ਉਹਨਾਂ ਨੂੰ ਜੀਵਨ ਵਿੱਚ ਧਾਰਨ ਕਰਨ ਨਾਲ ਮਨੁੱਖ ਨੂੰ ਆਤਮਕ ਸੁਖ ਅਤੇ ਕਲਿਆਣ ਪ੍ਰਾਪਤ ਹੁੰਦਾ ਹੈ।
ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 274
3 likes
comments
Join the conversation
Nitnama
punjabi
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ... Read more
Kaur Preet
punjabi
ਗੁਰਦੁਆਰਾ ਸਾਹਿਬ ਉਹ ਘਰ ਆ ਜਿਥੇ ਆ ਕੇ ਜੀਵਨ ਜਾਂਚ ਆਉਂਦੀ ਹੈ ਗੁਰਬਾਣੀ ਦਾ ਪ੍ਰਵਾਹ ਇਨਸਾਨ ਨੂੰ ਭਵ ਸਾਗਰ ਤੋਂ ਪਾਰ ਕਰਦਾ ਹੈ ਲਿਖੋ ਜੀ ਸਤਿਨਾਮ ਵਾਹਿਗੁਰੂ ਜੀ।
Nitnama
hindi
अंग: 626सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६... Read more
Nitnama
punjabi
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ਅਰਥ: ਇਸ ਦਾ ਅਰਥ ਹੈ ਕਿ ਮੈਂ ਜਿਸ ਵੀ ਮਨੁੱਖ ਅੱਗੇ ਆਪਣੇ ਦੁੱਖ ਦੀ ਫਰਿਆਦ ਕਰਦਾ ਹਾਂ, ਉਹ ਖ਼ੁਦ ਆਪਣੇ ਦੁੱਖਾਂ ਨਾਲ ਭਰਿਆ ਹੋਇਆ ਹੈ। ਪਰ ਜਿਸ ਮਨੁੱਖ ਨੇ ਆਪਣੇ ਹਿਰਦੇ ਵਿੱਚ ਪ੍ਰਮਾਤਮਾ (ਪਾਰਬ੍ਰਮ) ਨੂੰ ਯਾਦ ਕੀਤਾ ਹੈ, ਉਸ... Read more
Kaur Preet
punjabi
Loading comments…