ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ਅਰਥ: (ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ,
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ਅਰਥ: (ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੁੱਖ ਦੇ ਹਿਰਦੇ ਵਿਚ ਟਿਕ ਜਾਏ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 468
Loading comments…