Skip to content
Nitnama app icon Nitnama.
Back to community

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ Gurbani

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ Gurbani Tabs
ਅਰਥ: ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤ ਵਿੱਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਦੇ ਅਨੇਕਾਂ ਜਨਮਾਂ ਦੇ ਦੁੱਖ ਦੂਰ ਹੋ ਜਾਂਦੇ ਹਨ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 720
Like Save

Join the conversation

Loading comments…

Sign in to comment or join the discussion.

More from the community

You may also enjoy these stories

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ

ਗੁਰੂ ਸ਼ਰਨ ਅਉਣ ਤੋ ਪਹਿਲਾ ਬਾਬਾ ਅਮਰਦਾਸ ਜੀ ਗੰਗਾ ਦੀ ਯਾਤਰਾ ਜਾਂਦੇ ਸੀ ਹਰ 6 ਮਹੀਨੇ ਬਾਦ ਦਾ ਗੇੜਾ ਸੀ। 20 ਵਾਰ ਯਾਤਰਾ ਗਏ ਇੱਕ ਵਾਰ ਗੰਗਾ ਤੋ ਵਾਪਸ ਆਉਣ ਡਏ ਸੀ, ਰਾਹ ਚ ਇੱਕ ਸਾਧੂ ਮਿਲਿਆ,ਘਰ ਨਾਲ ਲੈ ਆਏ, ਗੱਲਾਂ ਬਾਤਾਂ ਕਰਦਿਆਂ ਸਾਧੂ,ਨੇ ਪੁੱਛਿਆ ਤੁਹਾਡਾ ਗੁਰੂ ਕੌਣ ਹੈ ?? ਬਾਬਾ ਜੀ ਨੇ ਕਿਹਾ, ਅਜੇ ਤੱਕ ਕੋਈ ਗੁਰੂ ਨਹੀਂ ਧਾਰਿਆ, ਸਾਧ... Read more

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ
Like Save

evening hukamnama - 12 September 2026

ang: 665Dhanaasaree Mahalaa 3 ॥ Kaachaa dhan sancheh moorakh gaavaar ॥ Manmukh bhoole andh gaavaar ॥ Bikhiaa kai dhan sadaa dukh hoe ॥ Naa saath jaae na paraapat hoe ॥1॥ Saachaa dhan Gurmatee paae ॥ Kaachaa dhan fun aavai jaae ॥ Rahaao ॥ Manmukh bhoole sabh mareh gavaar ॥ Bh... Read more

Like Save