Skip to content
Nitnama app icon Nitnama.
Back to community

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹ

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)। (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 722
Like Save

Join the conversation

Loading comments…

Sign in to comment or join the discussion.

More from the community

You may also enjoy these stories

"ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜੱਗ ਚਾਨਣ ਹੋਇਆ" ਮੇਰੇ ਅਤੇ ਮੇਰੇ ਸਮੂਹ ਪਰਿਵ

"ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜੱਗ ਚਾਨਣ ਹੋਇਆ" ਮੇਰੇ ਅਤੇ ਮੇਰੇ ਸਮੂਹ ਪਰਿਵਾਰ ਵੱਲੋਂ ਆਪ ਜੀ ਤੇ ਆਪ ਜੀਂ ਦੇ ਸਮੁੱਚੇ ਪਰਿਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਜੀ।🙏🏽

Like Save

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਦੇਸ਼ ਵਿਦੇਸ਼ ਵਿੱਚ ਵਸਦੀਆਂ

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।

Like Save