ਸੰਧਿਆ ਵੇਲੇ ਦਾ ਹੁਕਮਨਾਮਾ – 14 ਦਸੰਬਰ 2025
ਅੰਗ: 624ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ... Read more
Loading comments…