ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ॥ ਗੁਰੂ ਰਾਮਦਾਸ ਜੀ 720 ਰਾ
ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ॥ ਗੁਰੂ ਰਾਮਦਾਸ ਜੀ 720 ਰਾਗ ਬੈਰਾੜੀ ਜਿਸ ਅਕਾਲ ਪੁਰਖ ਵਾਹਿਗੁਰੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੇ ਸਰੂਪ ਦਾ ਹੱਦ ਬੰਨਾ ਨਹੀਂ ਲੱਭ ਸਕਦਾ, ਉਸ ਸੁੱਖਾਂ ਦੇ ਦਾਤੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।
Loading comments…