ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥ ਗੁਰੂ ਨਾਨਕ ਸਾਹਿਬ ਜੀ 1010, ਰਾਗ
ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥ ਗੁਰੂ ਨਾਨਕ ਸਾਹਿਬ ਜੀ 1010, ਰਾਗ ਮਾਰੂ ਜਿਨ੍ਹਾਂ ਮਨੁੱਖਾਂ ਦੇ ਮਨ ਵਿੱਚ ਅਕਾਲ ਪੁਰਖ ਵਾਹਿਗੁਰੂ ਦਾ ਨਾਮ ਨਹੀਂ ਵੱਸਦਾ, ਉਹ ਮਨੁੱਖ ਆਪਣੇ ਹੀ ਔਗੁਣਾਂ ਦੇ ਬੱਧੇ ਹੋਏ ਦੁੱਖ ਸਹਾਰਦੇ ਹਨ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।
Loading comments…