Skip to content
Nitnama app icon Nitnama.
Back to community

ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ਅਰਥ: ਜਿਹੜਾ ਮਨੁੱਖ ਕਿਸੇ

ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥
ਅਰਥ: ਜਿਹੜਾ ਮਨੁੱਖ ਕਿਸੇ ਫਲ ਜਾਂ ਇਨਾਮ ਦੀ ਇੱਛਾ ਰੱਖੇ ਬਿਨਾਂ ਨਿਸ਼ਕਾਮ ਭਾਵਨਾ ਨਾਲ ਗੁਰੂ ਦੀ ਸੇਵਾ ਕਰਦਾ ਹੈ, ਉਸ ਨੂੰ ਮਾਲਕ ਪ੍ਰਭੂ ਦੀ ਪ੍ਰਾਪਤੀ ਹੋ ਜਾਂਦੀ ਹੈ।

ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 286
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 31 दिसंबर 2025

अंग: 508गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहस... Read more

Like Save

अमृत ​​वेले का हुक्मनामा - 10 दिसंबर 2025

अंग: 634सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਮਾਰਚ 2026

ਅੰਗ: 768ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ... Read more

Like Save

ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ)

ਅੰਮ੍ਰਿਤਸਰ ਸਾਹਿਬ ਸ਼ਹਿਰ ਸਿੱਖ ਕੌਮ ਦਾ ਸੱਭ ਤੋਂ ਵੱਡਾ ਕੇਂਦਰ ਹੈ।ਇਹ ਐਸਾ ਨਗਰ ਹੈ, ਜੋ ਗੁਰੂ ਸਾਹਿਬ ਨੇ ਸਿੱਖ ਮਾਡਲ ਨਗਰ ਵਜੋਂ ਵਸਾਇਆ। ਇਸ ਦਾ ਪਹਿਲਾ ਨਾਂ “ਗੁਰੂ ਕਾ ਚੱਕ” ਸੀ।ਇਸ ਨੂੰ ਵਸਾਉਣ ਵਾਸਤੇ ਸ੍ਰੀ ਗੁਰੂ ਰਾਮਦਾਸ ਜੀ ਨੇ ਸੁਲਤਾਨ ਵਿੰਡ, ਤੁੰਗ, ਗਿਲਵਾਲੀ ਪਿੰਡਾਂ ਦੇ ਜ਼ਿੰਮੀਦਾਰਾਂ ਤੋਂ ੭੦੦ ਅਕਬਰੀ ਰੁਪਏ ਦੇ ਕੇ ਜ਼ਮੀਨ ਖਰੀਦੀ ਸੀ।... Read more

ਨੀਂਹ ਪੱਥਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ)
Like Save