Back to community
ਤੂ ਠਾਕੁਰੁ ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੀ ਰਾਸਿ ॥ਅਰਥ: ਹੇ ਪ੍ਰਭੂ! ਤੂ
ਤੂ ਠਾਕੁਰੁ ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੀ ਰਾਸਿ ॥ ਅਰਥ: ਹੇ ਪ੍ਰਭੂ! ਤੂੰ ਹੀ ਸਾਡਾ ਮਾਲਕ ਹੈਂ ਅਤੇ ਅਸੀਂ ਤੇਰੇ ਅੱਗੇ ਹੀ ਅਰਦਾਸ ਕਰਦੇ ਹਾਂ। ਸਾਡੀ ਇਹ ਜਿੰਦ ਅਤੇ ਸਰੀਰ ਸਭ ਕੁਝ ਤੇਰੀ ਹੀ ਦਿੱਤੀ ਹੋਈ ਦਾਤ ਹੈ। ਅਸੀਂ ਜੋ ਕੁਝ ਵੀ ਹਾਂ, ਸਭ ਤੇਰੀ ਮਿਹਰ ਸਦਕਾ ਹਾਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 268
2 likes
comments
Join the conversation
Nitnama
7 months ago punjabi
ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ... Read more
Balvinder Singh
3 months ago punjabi
Nitnama
4 months ago english
Dookh Tade Jad Veesarai Sukh Prabh Chit Aae ॥ Santan Kai Anand Ehu Nit Har Gun Gaae ॥1॥meaning: Suffering comes when one forgets the Lord; true peace comes when the Lord is remembered. The saints remain in bliss because they continually sing the praises of God.source: Sri Gu... Read more
Raman Kaur
4 weeks ago punjabi
ਜਦੋਂ ਅਰਦਾਸ ਵਿੱਚ ਸ਼ਰਧਾ ਤੇ ਇੰਤਜ਼ਾਰ ਵਿੱਚ ਸਬਰ ਹੋਵੇ ਤਾਂ ਸਫ਼ਰ ਦਾ ਅੰਤ ਹਮੇਸ਼ਾਂ ਸ਼ੁਕਰਾਨੇ ਤੇ ਹੀ ਹੁੰਦਾ ਹੈ
Nitnama
5 months ago punjabi
ਅੰਗ: 708ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿ... Read more
Loading comments…