Skip to content
Nitnama app icon Nitnama.
Back to community

ਗੁਰੂ ਸਾਹਿਬਾਨਾ ਦਾ ਸਮਾਂ (1469-1708)

ਗੁਰੂ ਸਾਹਿਬਾਨਾ ਦਾ ਸਮਾਂ (1469-1708)
• ਸ੍ਰੀ ਗੁਰੂ ਨਾਨਕ ਦੇਵ ਜੀ (1469-1539): ਸਿੱਖ ਧਰਮ ਦੇ ਬਾਨੀ। ਉਨ੍ਹਾਂ ਨੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਦਾ ਉਪਦੇਸ਼ ਦਿੱਤਾ ਅਤੇ ਜਾਤ-ਪਾਤ ਤੇ ਵਹਿਮਾਂ-ਭਰਮਾਂ ਦਾ ਖੰਡਨ ਕੀਤਾ। • ਗੁਰੂ ਅੰਗਦ ਦੇਵ ਜੀ ਤੋਂ ਗੁਰੂ ਅਰਜਨ ਦੇਵ ਜੀ: ਇਸ ਸਮੇਂ ਦੌਰਾਨ ਗੁਰਮੁਖੀ ਲਿਪੀ ਦਾ ਵਿਕਾਸ ਹੋਇਆ, ਲੰਗਰ ਪ੍ਰਥਾ ਮਜ਼ਬੂਤ ਹੋਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕੀਤੀ ਗਈ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਦਾ ਸੰਪਾਦਨ ਕੀਤਾ ਅਤੇ 1606 ਵਿੱਚ ਸ਼ਹੀਦੀ ਦੇ ਕੇ ਸ਼ਹੀਦੀਆਂ ਦੀ ਰੀਤ ਤੋਰੀ। • ਮੀਰੀ-ਪੀਰੀ ਅਤੇ ਸ਼ਹਾਦਤਾਂ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਜ਼ੁਲਮ ਦੇ ਟਾਕਰੇ ਲਈ ਮੀਰੀ ਅਤੇ ਪੀਰੀ ਦੀਆਂ ਤਲਵਾਰਾਂ ਧਾਰਨ ਕੀਤੀਆਂ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ "ਹਿੰਦ ਦੀ ਚਾਦਰ" ਬਣ ਕੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। • ਖਾਲਸਾ ਪੰਥ ਦੀ ਸਾਜਨਾ (1699): ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਸਿੱਖਾਂ ਨੂੰ ਸੰਤ-ਸਿਪਾਹੀ ਬਣਾਇਆ। ਉਨ੍ਹਾਂ ਨੇ 1708 ਵਿੱਚ ਗੁਰਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੌਂਪੀ। ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 28 जून 2026

अंग: 788सलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥ मः ३ ॥ काजल फूल त्मबोल रसु... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਮਾਰਚ 2026

ਅੰਗ: 688ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅ... Read more

Like Save

evening hukamnama - 05 October 2026

ang: 630Sorath Mahalaa 5 ॥ Sarab sukhaa kaa Daataa Satigur taa kee sarnee paaeeai ॥ Darsan bhetat hot anandaa dookh gaiaa Har gaaeeai ॥1॥ Har ras peevahu bhaaee ॥ Naam japahu Naamo aaraadhahu Gur poore kee sarnaaee ॥ Rahaao ॥ Tiseh paraapat jis dhur likhiaa soee pooran bhaae... Read more

Like Save