Skip to content
Nitnama app icon Nitnama.
Back to community

"ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥" • ਅਰਥ: ਜੋ ਵੀ ਚੀਜ਼ ਪੈਦਾ ਹੋਈ ਹ

"ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥" • ਅਰਥ: ਜੋ ਵੀ ਚੀਜ਼ ਪੈਦਾ ਹੋਈ ਹੈ, ਉਸਨੇ ਇੱਕ ਦਿਨ ਨਾਸ਼ ਹੋਣਾ ਹੀ ਹੈ; ਭਾਵੇਂ ਅੱਜ ਹੋ ਜਾਵੇ ਜਾਂ ਕੱਲ੍ਹ। (ਇਸ ਲਈ ਸੰਸਾਰਕ ਚੀਜ਼ਾਂ ਦਾ ਮੋਹ ਨਹੀਂ ਕਰਨਾ ਚਾਹੀਦਾ)।
Like Save

Join the conversation

Loading comments…

Sign in to comment or join the discussion.

More from the community

You may also enjoy these stories

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤ ਦ

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤ ਦਾ ਰੂਪ ਹੈਂ, ਆਪਣੇ ਅਸਲੀ ਸਰੂਪ ਨੂੰ ਪਛਾਣ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੪੧

Like Save

सिख दस्तार दिवस

हजारों वर्षों से पगड़ी का सांस्कृतिक महत्व रहा है। सिख परंपरा में पगड़ी को सम्मानपूर्वक दस्तार कहा जाता है। “दस्तार” फ़ारसी शब्द है, जिसका अर्थ है हाथों से सजा कर बाँधा गया वस्त्र। सिख संस्कृति में दस्तार साहस, सम्मान और पहचान का प्रतीक है। इसे विभिन्न भाषाओं में अलग-अलग नाम... Read more

सिख दस्तार दिवस
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਸਤੰਬਰ 2025

ਅੰਗ: 582ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ... Read more

Like Save

अमृत ​​वेले का हुक्मनामा - 15 अक्टूबर 2026

अंग: 690धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु ध... Read more

Like Save